Big News: ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ‘ਚੋਂ ਕੱਢਣ ਦੇ ਹੁਕਮ All Latest NewsNews FlashPunjab News October 15, 2024 Media PBN Staff ਪੰਜਾਬ ਨੈੱਟਵਰਕ, ਅੰਮ੍ਰਿਤਸਰ- ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਪਾਰਟੀ ਵਿੱਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ ਗਏ ਹਨ।