ਪੰਜਾਬ ਸਰਕਾਰ ਵੱਲੋਂ 32 ਪੁਲਿਸ ਅਧਿਕਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ, ਦਿੱਤੀ ਤਰੱਕੀ- ਪੜ੍ਹੋ ਲਿਸਟ All Latest NewsNews FlashPunjab News October 15, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਸਰਕਾਰ ਦੇ ਵੱਲੋਂ ਡੀਐਸਪੀ ਰੈਂਕ ਦੇ 32 ਪੁਲਿਸ ਅਧਿਕਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ, ਐਸਪੀ ਵਜੋਂ ਤਰੱਕੀ ਦਿੱਤੀ ਗਈ ਹੈ।