All Latest NewsGeneralNews FlashPoliticsPunjab NewsTop BreakingTOP STORIES

Breaking News: ਪੰਜਾਬ ‘ਚ ਜਿਮਨੀ ਚੋਣਾਂ ਦਾ ਐਲਾਨ, 4 ਵਿਧਾਨ ਸਭਾ ਹਲਕਿਆਂ ‘ਤੇ 13 ਨਵੰਬਰ ਨੂੰ ਪੈਣਗੀਆਂ ਵੋਟਾਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਤੇ 13 ਨਵੰਬਰ ਨੂੰ ਜਿਮਨੀ ਚੋਣ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਹਨ।

Image

 

Leave a Reply

Your email address will not be published. Required fields are marked *