All Latest NewsGeneralNationalNews FlashPoliticsTop BreakingTOP STORIES

Breaking: ਪਾਕਿਸਤਾਨ ਪਹੁੰਚੇ ਭਾਰਤ ਦੇ ਵਿਦੇਸ਼ ਮੰਤਰੀ, ਸ਼ਾਹਬਾਜ਼ ਸ਼ਰੀਫ਼ ਨੇ ਕੀਤਾ ਨਿੱਘਾ ਸਵਾਗਤ

 

ਨਵੀਂ ਦਿੱਲੀ

ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਐਸਸੀਓ ਦੀ ਸਰਕਾਰ ਦੇ ਮੁਖੀਆਂ ਦੀ ਕੌਂਸਲ ਦੀ 23ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਪਹੁੰਚ ਗਏ ਹਨ।

ਦੱਸ ਦੇਈਏ ਕਿ ਵਿਦੇਸ਼ ਮੰਤਰੀ 9 ਸਾਲਾਂ ‘ਚ ਪਹਿਲੀ ਵਾਰ ਪਾਕਿਸਤਾਨ ਪਹੁੰਚੇ ਹਨ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਉਨ੍ਹਾਂ ਦੇ ਸਵਾਗਤ ਲਈ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਹੈ।

Leave a Reply

Your email address will not be published. Required fields are marked *