All Latest NewsNews FlashPunjab News

ਪੰਜਾਬ ਦੇ ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕਰ ਰਹੀ ਭਗਵੰਤ ਮਾਨ ਸਰਕਾਰ: ਪੰਨੂ, ਲਹੌਰੀਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮ ਵਰਗ ਨੂੰ ਡੀਏ ਦੀ 12% ਕਿਸ਼ਤ ਨਾ ਦੇ ਕੇ ਤੇ ਪੇਅ ਕਮਿਸ਼ਨ ਦੇ ਬਕਾਏ ਨਾ ਦੇ ਕੇ ਸਮੂਹ ਮੁਲਾਜ਼ਮ ਵਰਗ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕਰ ਰਹੀ ਹੈ।

ਲਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ। ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਸੀਪੀਐਫਈ ਯੂਨੀਅਨ ਪੰਜਾਬ ਅਤੇ ਐਨਐਮਓਪੀਐਸ ਨੂੰ ਸਮਰਥਨ ਦੇ ਕੇ ਤਾਕਤਵਰ ਕਰਕੇ ਮਹਾਂ ਰੈਲ਼ੀ ਦਾ ਹਿੱਸਾ ਬਣ ਗਏ ਹਨ।

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ ,ਨਰੇਸ਼ ਪਨਿਆੜ ,ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿੰਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੌਹਾਨ , ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ , ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ , ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ , ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿੰਘ , ਰਵੀ ਕਾਂਤ , ਰਿਸ਼ੀ ਕੁਮਾਰ , ਮਨਿੰਦਰ ਸਿੰਘ , ਸੁਰਿੰਦਰ ਸਿੰਘ ਬਾਠ, ਕੁਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ, ਚਰਨਜੀਤ ਸਿੰਘ , ਮਨੋਜ ਘਈ , ਅਵਤਾਰ ਸਿੰਘ ਭਲਵਾਨ, ਗੁਰਵਿੰਦਰ ਸਿੰਘ ਬੱਬੂ , ਲਖਵਿੰਦਰ ਸਿੰਘ ਕੈਰੇ , ਅਸ਼ਵਨੀ ਫੱਜੂਪੁਰ , ਤਲਵਿੰਦਰ ਸਿੰਘ , ਹੈਰੀ ਮਲੋਟ ,ਬਲਕਰਨ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ , ਮਨਜੀਤ ਸਿੰਘ ਬੌਬੀ ,ਜਸਵੰਤ ਸਿੰਘ , ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ , ਦਿਲਬਾਗ ਸਿੰਘ ਸੈਣੀ , ਨਵਦੀਪ ਸਿੰਘ , ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ , ਸੁਰਜੀਤ ਸਮਰਾਟ, ਜਤਿੰਦਰ ਜੋਤੀ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਸਮੂਹ ਸਟੇਟ ਕਮੇਟੀ ਹਾਜ਼ਰ ਸੀ।

Leave a Reply

Your email address will not be published. Required fields are marked *