All Latest NewsGeneralNews FlashPoliticsPunjab NewsTop BreakingTOP STORIES

ਵੱਡੀ ਖ਼ਬਰ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਦਿੱਤਾ ਅਸਤੀਫ਼ਾ

 

ਚੰਡੀਗੜ੍ਹ-

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰਕੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਨੇ ਵੀਡੀਓ ’ਚ ਕਿਹਾ ਕਿ ਮੈ ਆਪਣੀ ਸਕਿਉਰਿਟੀ ਸਰਕਾਰ ਨੂੰ ਵਾਪਿਸ ਕਰ ਦਿੱਤੀ ਹੈ।

Leave a Reply

Your email address will not be published. Required fields are marked *