All Latest NewsGeneralNews FlashPunjab News

ਮੌਸਮ ਵਿਭਾਗ ਪੰਜਾਬ ਵੱਲੋਂ ਯੈਲੋ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਪੰਜਾਬ ਵੱਲੋਂ ਯੈਲੋ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੌਸਮ ਵਿਭਾਗ ਪੰਜਾਬ ਦੇ ਵਲੋਂ ਅਗਲੇ 5 ਦਿਨਾਂ ਲਈ ਸੂਬੇ ਭਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ, ਇਨ੍ਹਾਂ ਦਿਨਾਂ ਦੇ ਅੰਦਰ ਪੰਜਾਬ ਵਿਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਜਾਣਕਾਰੀ ਲਈ ਦੱਸ ਦਈਏ ਕਿ, ਉੱਤਰੀ ਭਾਰਤ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ ਅਤੇ ਲੋਕ ਮੀਂਹ ਨਾ ਪੈਣ ਕਾਰਨ ਖਾਸੇ ਪ੍ਰੇਸ਼ਾਨ ਹਨ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google New s/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

Leave a Reply

Your email address will not be published. Required fields are marked *