All Latest NewsNews FlashPunjab News

ਵੱਡੀ ਖ਼ਬਰ: AAP ਪੰਜਾਬ ਵੱਲੋਂ ਜਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਵਿਚ ਜਿਮਨੀ ਚੋਣਾਂ ਦੇ ਲਈ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਲਿਸਟ ਦੇ ਮੁਤਾਬਿਕ, ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਡਿੰਪੀ ਗਿੱਦੜਬਾਹਾ ਤੋਂ ਆਪ ਦੇ ਉਮੀਦਵਾਰ ਹਨ। ਜਦੋਂਕਿ ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਸੀਟ ਤੋਂ ਉਮੀਦਵਾਰ ਹੋਣਗੇ।

Leave a Reply

Your email address will not be published. Required fields are marked *