ਵੱਡੀ ਖਬਰ: ਪੰਜਾਬ ਭਾਜਪਾ ਵੱਲੋਂ ਤਿੰਨ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ All Latest NewsNews FlashPunjab News October 22, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਪੰਜਾਬ ਦੀਆਂ ਜਿਮਨੀ ਚੋਣਾਂ ਨੂੰ ਲੈ ਕੇ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਵਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਉਮੀਦਵਾਰ ਬਣਾਇਆ ਗਿਆ ਹੈ।