All Latest NewsGeneralNews FlashPoliticsPunjab NewsTop BreakingTOP STORIES

ਵੱਡੀ ਖ਼ਬਰ: ਕਾਂਗਰਸ ਵੱਲੋਂ ਪੰਜਾਬ ‘ਚ ਜਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਕਾਂਗਰਸ ਨੇ ਪੰਜਾਬ ਵਿਚ ਜਿਮਨੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਹੇਠਾਂ ਪੜ੍ਹੋ ਲਿਸਟ

Leave a Reply

Your email address will not be published. Required fields are marked *