Big Update: ਸਾਬਕਾ MLA ਸਤਿਕਾਰ ਕੌਰ ਗਹਿਰੀ 100 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ, ਵੇਖੋ ਵੀਡੀਓ

All Latest NewsGeneral NewsNews FlashPolitics/ OpinionPunjab NewsTop BreakingTOP STORIES

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਦੇ ਵਲੋਂ ਨਸ਼ੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਆਈਜੀ ਸੁਖਚੈਨ ਗਿੱਲ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਖਰੜ ਦੇ ਸੰਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸਤਿਕਾਰ ਕੌਰ ਗਹਿਰੀ ਕਾਂਗਰਸ ਛੱਡ ਕੇ BJP ਵਿੱਚ ਚਲੇ ਗਏ ਸਨ।

ਨੋਟ… ਖ਼ਬਰ ਅਪਡੇਟ ਹੋ ਰਹੀ ਹੈ…….

 

Media PBN Staff

Media PBN Staff

Leave a Reply

Your email address will not be published. Required fields are marked *