All Latest NewsNews FlashPunjab News

ਵੱਡੀ ਖ਼ਬਰ: ਅਕਾਲੀ ਲੀਡਰ ਅਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਭਾਜਪਾ ਚ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਸੋਹਨ ਸਿੰਘ ਠੰਡਲ ਅਕਾਲੀ ਦਲ ਨੂੰ ਛੱਡ ਕੇ, ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਇੰਚਾਰਜ ਵਿਜੇ ਰੁਪਾਨੀ ਦੇ ਵਲੋਂ ਠੰਡਲ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ।

Leave a Reply

Your email address will not be published. Required fields are marked *