All Latest NewsNews FlashPunjab News

Punjab News: ਭਾਜਪਾ ਵੱਲੋਂ ਚੱਬੇਵਾਲਾ ਹਲਕੇ ਤੋਂ ਉਮੀਦਵਾਰ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਭਾਰਤੀ ਜਨਤਾ ਪਾਰਟੀ ਦੇ ਵੱਲੋਂ ਚੱਬੇਵਾਲਾ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ।

ਭਾਜਪਾ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਿਕ, ਚੱਬੇਵਾਲਾ ਹਲਕੇ ਤੋਂ ਸੋਹਨ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਹੈ।

ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।

Image

Leave a Reply

Your email address will not be published. Required fields are marked *