ਬਦਲਾਅ ਵਾਲੀ ਸਰਕਾਰ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਬਕਾਏ ਦੇਣ ਤੋਂ ਭੱਜੀ, ਮੁਲਾਜ਼ਮਾਂ ਨਾਲ ਬੇਇਨਸਾਫੀ: ਪਨੂੰ, ਲਹੌਰੀਆ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਬਦਲਾਅ ਵਾਲੀ ਸਰਕਾਰ ਵੱਲ ਮੁਲਾਜ਼ਮਾਂ ਦੇ ਪੇ ਕਮਿਸ਼ਨ ਦੇ ਸਾਰੇ ਬਕਾਏ ਰਹਿੰਦੇ ਹਨ l ਮੁਲਾਜ਼ਮ ਪਿਛਲੇ ਕਾਫੀ ਸਮੇਂ ਤੋਂ ਇਹਨਾਂ ਬਕਾਇਆ ਦੀ ਮੰਗ ਪੰਜਾਬ ਸਰਕਾਰ ਤੋਂ ਕਰ ਰਹੇ ਹਨ।

ਸਰਕਾਰ ਨੇ ਇਹ ਬਕਾਏ ਸੱਤਵੇਂ ਪੇ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਦੇਣ ਦਾ ਐਲਾਨ ਕੀਤਾ ਜੋ ਕਿ ਮੁਲਾਜ਼ਮਾਂ ਨਾਲ ਸਰਾਸਰ ਬੇਇਨਸਾਫੀ ਹੈ। ਈਟੀਯੂ ਪੰਜਾਬ ਸਰਕਾਰ ਦੀ ਇਸ ਫੈਸਲੇ ਦੀ ਨਿਖੇਧੀ ਕਰਦੀ ਹੈ ਤੇ ਪੇਂਅ ਕਮਿਸ਼ਨ ਦੇ ਬਕਾਇਤ ਤੁਰੰਤ ਜਾਰੀ ਕਰਨ ਦੀ ਮੰਗ ਕਰਦੀ ਹੈ।

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ,ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ , ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ , ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ , ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ , ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿਂਘ , ਰਵੀ ਕਾਂਤ , ਰਿਸ਼ੀ ਕੁਮਾਰ , ਮਨਿੰਦਰ ਸਿੰਘ , ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ, ਚਰਨਜੀਤ ਸਿੰਘ , ਮਨੋਜ ਘਈ , ਅਵਤਾਰ ਸਿੰਘ ਭਲਵਾਨ, ਗੁਰਵਿੰਦਰ ਸਿੰਘ ਬੱਬੂ , ਲਖਵਿੰਦਰ ਸਿੰਘ ਕੈਰੇ , ਅਸ਼ਵਨੀ ਫੱਜੂਪੁਰ , ਤਲਵਿੰਦਰ ਸਿੰਘ , ਹੈਰੀ ਮਲੋਟ ,ਬਲਕਰਨ ਸਿੰਘ , ਗੁਰਪ੍ਰੀਤ ਸਿੰਘ ਢਿੱਲੋ , ਮਨਜੀਤ ਸਿੰਘ ਬੌਬੀ ,ਜਸਵੰਤ ਸਿੰਘ , ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ , ਦਿਲਬਾਗ ਸਿੰਘ ਸੈਣੀ , ਨਵਦੀਪ ਸਿੰਘ , ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ , ਸੁਰਜੀਤ ਸਮਰਾਟ, ਜਤਿੰਦਰ ਜੋਤੀ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਸਮੂਹ ਸਟੇਟ ਕਮੇਟੀ ਹਾਜ਼ਰ ਸੀ।

Media PBN Staff

Media PBN Staff

Leave a Reply

Your email address will not be published. Required fields are marked *