All Latest NewsNews FlashPunjab News

ਪੰਜਾਬ ‘ਚ AAP ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡੀ ਪਾਰਟੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸੀਨੀਅਰ ਲੀਡਰ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦੇ ਉਮੀਦਵਾਰ ਰਹੇ ਪ੍ਰਿਤਪਾਲ ਸ਼ਰਮਾ ਦੇ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ।

ਦੱਸ ਦਈਏ ਕਿ, ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Leave a Reply

Your email address will not be published. Required fields are marked *