All Latest NewsNews FlashPoliticsPunjab News

ਮੰਤਰੀ ਅਨਮੋਲ ਗਗਨ ਮਾਨ ਦਾ 16 ਜੂਨ ਨੂੰ ਹੋਵੇਗਾ ਵਿਆਹ, ਪੜ੍ਹੋ ਵੇਰਵਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਇਸੇ ਮਹੀਨੇ 16 ਜੂਨ ਨੂੰ ਹੋਣ ਜਾ ਰਿਹਾ ਹੈ। ਜਾਣਕਾਰੀ ਦੇ ਮੁਤਾਬਿਕ, ਅਨਮੋਲ ਗਗਨ ਮਾਨ ਦਾ ਜੀਵਨ ਸਾਥੀ ਪੇਸ਼ੇ ਤੋਂ ਵਕੀਲ ਦੱਸਿਆ ਜਾ ਰਿਹਾ ਹੈ। ਸੂਤਰ ਦੱਸਦੇ ਹਨ ਕਿ, ਅਨਮੋਲ ਗਗਨ ਮਾਨ ਦਾ ਵਿਆਹ ਜ਼ੀਰਕਪੁਰ ਵਿਖੇ ਹੋਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google New s/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

Leave a Reply

Your email address will not be published. Required fields are marked *