All Latest NewsBusinessGeneralNews FlashPunjab NewsTOP STORIES

Toll plaza Price Hike : ਟੌਲ ਪਲਾਜਿਆਂ ਦੇ ਰਾਤੋ-ਰਾਤ ਵਧੇ ਰੇਟ

 

Toll plaza Price Hike : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਦੇਸ਼ ਭਰ ਵਿੱਚ ਟੋਲ ਦਰਾਂ ਵਿੱਚ ਔਸਤਨ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਬੇਸ਼ੱਕ ਦੇਸ਼ ਨੂੰ ਸਰਕਾਰ ਭਲਕੇ ਨਵੀਂ ਮਿਲੇਗੀ, ਪਰ ਉਸ ਤੋਂ ਪਹਿਲਾਂ ਹੀ ਦੇਸ਼ ਦੀ ਜਨਤਾ ਨੂੰ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ. Toll plaza Price Hike) ਨੇ ਦੇਸ਼ ਭਰ ਵਿੱਚ ਟੋਲ ਦਰਾਂ ਵਿੱਚ ਔਸਤਨ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਜਾਣਕਾਰੀ ਦੇ ਮੁਤਾਬਿਕ, ਹੁਣ ਹਾਈਵੇਅ ‘ਤੇ ਚੱਲਣ ਵਾਲੇ ਡਰਾਈਵਰਾਂ ਨੂੰ ਸੋਮਵਾਰ ਯਾਨੀ ਅੱਜ ਤੋਂ ਜ਼ਿਆਦਾ ਪੈਸੇ ਦੇਣੇ ਪੈਣਗੇ। NHAI ਨੇ ਸੋਮਵਾਰ ਰਾਤ 12 ਵਜੇ ਤੋਂ ਟੋਲ ਦਰਾਂ ਨੂੰ ਲਾਗੂ ਕਰ ਦਿੱਤਾ ਹੈ ਜੋ ਦੋ ਮਹੀਨਿਆਂ ਤੋਂ ਲੰਬਿਤ ਸਨ।

ਇਹ ਵਾਧਾ, ਜੋ ਕਿ 1 ਅਪ੍ਰੈਲ ਤੋਂ ਲਾਗੂ ਹੋਣਾ ਸੀ, ਦੇਸ਼ ਵਿਚ ਆਮ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਰੋਕ ਦਿੱਤਾ ਗਿਆ ਸੀ। ਇਹ ਸਾਲਾਨਾ ਸੰਸ਼ੋਧਨ ਔਸਤਨ ਪੰਜ ਪ੍ਰਤੀਸ਼ਤ ਦੀ ਰੇਂਜ ਵਿੱਚ ਹੋਣ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google New s/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

Leave a Reply

Your email address will not be published. Required fields are marked *