All Latest NewsBusinessGeneralNews FlashPunjab NewsTOP STORIES

Amul: ਵੱਡਾ ਝਟਕਾ- ਅਮੂਲ ਦੁੱਧ ਦੀਆਂ ਕੀਮਤਾਂ ‘ਚ ਵਾਧਾ

 

Amul Price Hike: ਚੋਣ ਨਤੀਜਿਆਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਅਮੂਲ ਦੁੱਧ ਦੇ ਰੇਟ ਵਧ ਗਏ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ ‘ਤੇ ਪੈ ਰਿਹਾ ਹੈ।

ਇਕ ਪਾਸੇ ਹੁਣ ਹਾਈਵੇਅ ‘ਤੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਸੋਮਵਾਰ ਯਾਨੀ ਅੱਜ ਤੋਂ ਜ਼ਿਆਦਾ ਪੈਸੇ ਦੇਣੇ ਪੈਣਗੇ। Amul Price Hike ਨਵੀਂ ਕੀਮਤ ਮੁਤਾਬਕ ਅਮੂਲ ਗੋਲਡ 500 ਮਿਲੀਲੀਟਰ ਦੀ ਕੀਮਤ 32 ਰੁਪਏ ਤੋਂ ਵਧ ਕੇ 33 ਰੁਪਏ ਹੋ ਗਈ ਹੈ। ਇੱਕ ਲੀਟਰ ਅਮੂਲ ਗੋਲਡ ਦੀ ਕੀਮਤ 66 ਰੁਪਏ ਹੋ ਗਈ ਹੈ।

ਪਹਿਲਾਂ ਇਸ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਸੀ। ਇਸੇ ਤਰ੍ਹਾਂ ਅਮੂਲ ਤਾਜ਼ਾ 500 ਮਿਲੀਲੀਟਰ ਦੀ ਕੀਮਤ 26 ਰੁਪਏ ਤੋਂ ਵਧ ਕੇ 27 ਰੁਪਏ ਹੋ ਗਈ ਹੈ। ਅਮੂਲ ਸ਼ਕਤੀ 500 ਮਿਲੀਲੀਟਰ ਦੀ ਕੀਮਤ 29 ਰੁਪਏ ਤੋਂ ਵਧ ਕੇ 30 ਰੁਪਏ ਹੋ ਗਈ ਹੈ। Amul Price Hike

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google New s/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

Leave a Reply

Your email address will not be published. Required fields are marked *