ਵੱਡੀ ਖ਼ਬਰ: ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ, ਜਾਣੋ ਚੋਣ ਕਮਿਸ਼ਨ ਨੇ ਕਿਉਂ ਲਿਆ ਫ਼ੈਸਲਾ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ (ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ) ਤੇ ਜਿਹੜੀਆਂ 13 ਨਵੰਬਰ ਨੂੰ ਵੋਟਾਂ ਪੈਣੀਆਂ ਸਨ, ਉਹ ਹੁਣ 20 ਨਵੰਬਰ ਨੂੰ ਹੋਣਗੀਆ।

Media PBN Staff

Media PBN Staff

Leave a Reply

Your email address will not be published. Required fields are marked *