ਪੰਜਾਬ ‘ਚ 10 AAP ਉਮੀਦਵਾਰਾਂ ਦੀ ਕਰਾਰੀ ਹਾਰ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਚ ਆਮ ਆਦਮੀ ਪਾਰਟੀ AAP ਦੇ 10 ਉਮੀਦਵਾਰਾਂ ਦੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ, ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ..
ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ..
— Bhagwant Mann (@BhagwantMann) June 4, 2024
ਮੁਲਜ਼ਮਾਂ ਦੇ ਬਣਦੇ ਹਕ ਤਾਂ ਕੀ ਦੇਣਾ ਸਨ ਸਗੋਂ ਆਪ ਜੀ ਵਲੋਂ ਕੋਈ ਮੀਟਿੰਗ ਵੀ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਸਮਾਂ ਦਿੱਤਾ ਗਿਆ ।ਚੋਣਾ ਚ ਜਿੱਤ ਆਪ ਲਈ ਕਰਾਰੀ ਚਪੇੜ ਹੈ। ਮੁਲਾਜ਼ਮ ਵਰਗ ਵਧਾਈ ਦੇ ਪਾਤਰ ਹਨ।