ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਅਤੇ ਨਾਨ-ਟੀਚਿੰਗ ਸਟਾਫ਼ ਲਈ ਨਵੇਂ ਹੁਕਮ ਜਾਰੀ, ਪੜ੍ਹੋ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਵਿਭਾਗ ਵੱਲੋਂ 19 ਦਸੰਬਰ 2023 ਰਾਹੀਂ ਡਬਲ ਸਿਫਟ ਸਕੂਲਾਂ ਵਿਚ ਸਕੂਲ ਮੁਖੀਆਂ ਅਤੇ ਨਾਨ ਟੀਚਿੰਗ ਸਟਾਫ਼ ਲਈ ਸਮਾਂ ਸਾਰਨੀ ਨੂੰ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਤਾਜਾ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਹੁਣ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਬਿਹਤਰ ਪ੍ਰਬੰਧਕੀ ਕੁਸ਼ਲਤਾ ਨੂੰ ਮੁੱਖ ਰੱਖਦੇ ਹੋਏ ਡਬਲ ਸਿਫ਼ਟ ਕੀਤੇ ਸਕੂਲ ਮੁਖੀਆਂ ਅਤੇ ਨਾਨ ਟੀਚਿੰਗ ਸਟਾਫ਼ ਲਈ ਸਮਾਂ ਸਾਰਨੀ ਅਤੇ ਹੋਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜਿਸ ਅਨੁਸਾਰ ਹੁਣ ਸਕੂਲ ਮੁਖੀ ਦੇ ਸਕੂਲ ਆਉਣ ਤੋਂ ਪਹਿਲਾਂ ਅਤੇ ਜਾਣ ਦੇ ਸਮੇਂ ਤੋਂ ਬਾਅਦ ਸਬੰਧਤ ਸਿਫ਼ਟ ਦਾ ਸੀਨੀਅਰ ਅਧਿਆਪਕ ਸਿਰਫ਼ ਉਨੇ ਸਮੇਂ ਵਾਸਤੇ ਇੰਚਾਰਜ ਹੋਵੇਗਾ।
ਬਾਕੀ ਵੇਰਵਾ ਹੇਠਾਂ ਪੱਤਰ ਵਿੱਚ ਪੜ੍ਹੋ-