Punjab Breaking: MC ਚੋਣਾਂ ‘ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਪੰਜਾਬ ਨੈੱਟਵਰਕ, ਚੰਡੀਗੜ੍ਹ-
ਐਮਸੀ ਚੋਣਾਂ ਬਾਰੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਰਕਾਰ ਦੁਆਰਾ ਸੋਸ਼ਲ ਮੀਡੀਆ ਐਕਸ ਤੇ ਜਾਰੀ ਕੀਤੇ ਬਿਆਨ ਵਿੱਚ ਲਿਖਿਆ ਗਿਆ ਹੈ ਕਿ, ਸੁਪਰੀਮ ਕੋਰਟ ‘ਚ ਭਗਵੰਤ ਮਾਨ ਸਰਕਾਰ ਦੀ ਜਿੱਤ, ਨਗਰ ਨਿਗਮ ਤੇ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਸੰਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਹੱਕ ‘ਚ! ਪੰਜਾਬ ਸਰਕਾਰ ਨੂੰ ਮਿਲਿਆ 2 ਦੀ ਬਜਾਏ 8 ਹਫ਼ਤਿਆਂ ਦਾ ਸਮਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ‘ਚ ਅਪੀਲ ਕੀਤੀ ਸੀ।
ਸੁਪਰੀਮ ਕੋਰਟ 'ਚ ਭਗਵੰਤ ਮਾਨ ਸਰਕਾਰ ਦੀ ਜਿੱਤ🙌
ਨਗਰ ਨਿਗਮ ਤੇ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਸੰਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਹੱਕ 'ਚ!
ਪੰਜਾਬ ਸਰਕਾਰ ਨੂੰ ਮਿਲਿਆ 2 ਦੀ ਬਜਾਏ 8 ਹਫ਼ਤਿਆਂ ਦਾ ਸਮਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ 'ਚ ਕੀਤੀ ਸੀ ਅਪੀਲ
.
Big Win for Punjab Government in Supreme… pic.twitter.com/q1XgUNkuuc— AAP Punjab (@AAPPunjab) November 11, 2024