ਵੱਡੀ ਖ਼ਬਰ: ਪੰਜਾਬ ਦੇ ਇਸ DSP ਨੂੰ ਹਟਾਉਣ ਦੇ ਹੁਕਮ
ਚੰਡੀਗੜ੍ਹ-
ਡੇਰਾ ਬਾਬਾ ਨਾਨਕ ਦੇ DSP ਜਸਬੀਰ ਸਿੰਘ ਹਟਾਉਣ ਦੇ ਹੁਕਮ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹਨ।
ਨਿਊਜ਼-18 ਦੀ ਖ਼ਬਰ ਮੁਤਾਬਿਕ, ਚੋਣ ਕਮਿਸ਼ਨ ਨੇ ਇਹ ਕਾਰਵਾਈ ਗੁਰਦਾਸਪੁਰ ਤੋਂ ਸੰਸਦ ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ਤੇ ਕੀਤੀ ਹੈ।
ਕਮਿਸ਼ਨ ਨੇ ਕਮਿਸ਼ਨ ਦੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਡੀ.ਐਸ.ਪੀ. ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।