All Latest NewsNews FlashPunjab News

Breaking: ਪੰਜਾਬ ਸਰਕਾਰ ਬਦਲੇਗੀ ਆਮ ਆਦਮੀ ਕਲੀਨਿਕਾਂ ਦਾ ਨਾਮ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਜਲਦ ਹੀ ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਵੱਲੋਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ, ਸੂਬਾ ਸਰਕਾਰ ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲਣ ਬਾਰੇ ਵਿਚਾਰ ਚਰਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, ਕੇਂਦਰ-ਸੂਬੇ ਦੀ ਸਾਂਝੀ ਫੰਡਿੰਗ ਵਾਲੀ ਪ੍ਰਾਪਰਟੀ ਦਾ ਨਾਮ ਬਦਲਿਆ ਜਾਵੇਗਾ।

 

Leave a Reply

Your email address will not be published. Required fields are marked *