All Latest NewsGeneralNews FlashPunjab NewsTOP STORIES

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ, ਪੜ੍ਹੋ ਵੇਰਵਾ

 

ਚੰਡੀਗੜ੍ਹ-

ਪੰਜਾਬ ਵਿੱਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

ਦਰਅਸਲ, 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।

 

Leave a Reply

Your email address will not be published. Required fields are marked *