All Latest NewsGeneralNews FlashPunjab NewsTOP STORIES

Rain Alert: ਪੰਜਾਬ ਦੇ 12 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

 

Rain Alert: ਮੌਸਮ ਵਿਭਾਗ ਵਲੋਂ ਤੇਜ਼ ਤੂਫ਼ਾਨ ਦੀ ਨੂੰ ਲੈ ਵੀ ਅਲਰਟ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Rain Alert: ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ ਪੰਜਾਬ ਦੇ ਕਰੀਬ 12 ਜ਼ਿਲ੍ਹਿਆਂ ਦੇ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਤੇਜ਼ ਤੂਫ਼ਾਨ ਦੀ ਨੂੰ ਲੈ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਚੰਡੀਗੜ੍ਹ, ਮੋਹਾਲੀ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਦਰਮਿਆਨੀ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।

Image

 

Leave a Reply

Your email address will not be published. Required fields are marked *