All Latest News

ਵੱਡੀ ਖ਼ਬਰ: ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਹਾਈਕੋਰਟ ਦੇ ਵੱਲੋਂ ਪੈਰੋਲ ਦੇ ਦਿੱਤੀ ਗਈ ਹੈ।

ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ।

ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।

Leave a Reply

Your email address will not be published. Required fields are marked *