ਪੰਜਾਬ ਨੈੱਟਵਰਕ, ਚੰਡੀਗੜ੍ਹ-
ਅਕਾਲੀ ਦਲ ਦੇ ਸੀਨੀਅਰ ਲੀਡਰ ਅਨਿਲ ਜੋਸ਼ੀ ਦੇ ਵਲੋਂ ਅਕਾਲੀ ਦਲ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਹੋਇਆ, ਪਾਰਟੀ ਛੱਡ ਦਿੱਤੀ ਹੈ।
ਜੋਸ਼ੀ ਨੇ ਕਿਹਾ ਕਿ, ਸ਼੍ਰੋਮਣੀ ਅਕਾਲੀ ਦਲ ਪਾਰਟੀ ਸਿਰਫ ਧਰਮ ਅਤੇ ਪੰਥਕ ਏਜੰਡੇ ਵਿੱਚ ਹੀ ਉਲਝ ਕੇ ਰਹਿ ਗਈ, ਇਸ ਲਈ ਮੈਂ ਅਸਤੀਫ਼ਾ ਦੇ ਰਿਹਾ ਹਾਂ।