ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3 ਮਾਪੀ ਗਈ
ਉਤਰਾਖੰਡ
ਉਤਰਾਖੰਡ ਦੇ ਰੁਦਰਪ੍ਰਯਾਗ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3 ਮਾਪੀ ਗਈ।
ਹਾਲਾਂਕਿ ਭੂਚਾਲ ਦੇ ਝਟਕੇ ਹਲਕੇ ਸਨ ਪਰ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਅਤੇ ਘਰਾਂ ਤੋਂ ਬਾਹਰ ਆ ਗਏ।