Delhi Breaking: AAP ਵੱਲੋਂ 11 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ, ਨਵੀਂ ਦਿੱਲੀ
ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਹੇਠਾਂ ਪੜ੍ਹੋ ਪੂਰਾ ਵੇਰਵਾ
1. ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਚੋਣ ਲੜਨਗੇ।
2. ਅਨਿਲ ਝਾਅ ਕਿਰਾੜੀ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
3. ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਚੋਣ ਲੜਨਗੇ
4. ਸਰਿਤਾ ਸਿੰਘ ਰੋਹਤਾਸ ਨਗਰ ਤੋਂ ‘ਆਪ’ ਦੀ ਉਮੀਦਵਾਰ ਹੋਵੇਗੀ
5. ਬੀਬੀ ਤਿਆਗੀ ਲਕਸ਼ਮੀ ਨਗਰ ਤੋਂ ‘ਆਪ’ ਉਮੀਦਵਾਰ ਹੋਣਗੇ
6 . ਰਾਮ ਸਿੰਘ ਨੇਤਾ ਜੀ ਬਦਰਪੁਰ ਤੋਂ ਉਮੀਦਵਾਰ ਹੋਣਗੇ।
7. ਜ਼ੁਬੈਰ ਚੌਧਰੀ ਸੀਲਮਪੁਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।
8. ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ।
9. ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ
10. ਮਨੋਜ ਤਿਆਗੀ ਕਰਾਵਲ ਨਗਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
11. ਸੋਮੇਸ਼ ਸ਼ੌਕੀਨ ਮਟਿਆਲਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।