ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਤੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ

Politics/ OpinionPunjab NewsTOP STORIES

 

ਕਾਂਗਰਸ ਦੇ ਸਾਬਕਾ ਵਿਧਾਇਕ ਬਰਾੜ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਕਾਂਗਰਸ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਦੇ ਮੁਤਾਬਿਕ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਲੀਡਰ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।

ਜਾਣਕਾਰੀ ਇਹ ਵੀ ਹੈ ਕਿ, ਸਾਬਕਾ ਵਿਧਾਇਕ ਬਰਾੜ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਹੈ।

ਦੱਸ ਦਈਏ ਕਿ, ਬਾਘਾ ਪੁਰਾਣਾ ਹਲਕੇ ਤੋਂ ਕਾਂਗਰਸ ਦਾ ਵੋਟਬੈਂਕ ਇਸ ਵਾਰ ਲੋਕ ਸਭਾ ਚੋਣਾਂ ਵਿਚ ਘੱਟ ਹੀ ਰਿਹਾ ਹੈ, ਜਿਸ ਦੇ ਕਾਰਨ ਬਰਾੜ ਨੂੰ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ।

 

Media PBN Staff

Media PBN Staff

Leave a Reply

Your email address will not be published. Required fields are marked *