BREAKING: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 3.6 ਦਰਜ All Latest News November 25, 2024 Media PBN Staff ਨਵੀਂ ਦਿੱਲੀ ਤ੍ਰਿਪੁਰਾ ‘ਚ ਭੂਚਾਲ ਦੇ ਝਟਕੇ ਲੱਗਣ ਦੀ ਖ਼ਬਰ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.6 ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸੋਮਵਾਰ ਸਵੇਰੇ 3.56 ਵਜੇ ਇਹ ਭੂਚਾਲ ਰਿਕਾਰਡ ਕੀਤਾ ਗਿਆ।