All Latest News

ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਬਾਰੇ ਨਵੇਂ ਐਕਟ ਦਾ ਨੋਟੀਫਿਕੇਸ਼ਨ ਜਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਨੇ ਅਣ ਅਧਿਕਾਰਿਤ ਕਲੌਨੀਆਂ ਵਿਚਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲੀ ਲਈ ਪਾਸ ਕੀਤੇ ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਹ ਐਕਟ ਪਹਿਲੀ ਦਸੰਬਰ 2024 ਤੋਂ ਲਾਗੂ ਹੋਵੇਗਾ, ਭਾਵ ਉਸ ਦਿਨ ਤੋਂ ਇਸ ਸ਼੍ਰੈਣੀ ਦੀਆਂ ਰਜਿਸਟਰੀਆਂ ਐਨਓਸੀ ਦੀ ਲੋੜ ਨਹੀਂ ਹੋਵੇਗੀ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ- https://drive.google.com/file/d/1HzPvVBMUEl6y6wLrS4pO1yHSMvZXFTNR/view?usp=sharing

 

Leave a Reply

Your email address will not be published. Required fields are marked *