All Latest NewsNews FlashPunjab News ਪੰਜਾਬ ਕਾਂਗਰਸ ਵੱਲੋਂ 43 ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਲਿਸਟ December 1, 2024 admin ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਕਾਂਗਰਸ ਨੇ ਐਮਸੀ ਚੋਣਾਂ ਤੋਂ ਪਹਿਲਾਂ ਹੀ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ 43 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ 5 ਜ਼ਿਲ੍ਹਿਆਂ ‘ਚ ਸਕਰੀਨਿੰਗ ਕਮੇਟੀ ਲਈ 5-5 ਮੈਂਬਰਾਂ ਨੂੰ ਚੁਣਿਆ ਗਿਆ ਹੈ। ਹੇਠਾਂ ਪੜ੍ਹੋ ਲਿਸਟ