ਪੰਜਾਬ ਦੇ ਨਵੇਂ ਚੁਣੇ 3 AAP ਵਿਧਾਇਕਾਂ ਨੇ ਚੁੱਕੀ ਸਹੁੰ, ਵੇਖੋ ਲਾਈਵ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਨਵੇਂ ਚੁਣੇ 3 ਆਪ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਗਈ।
ਸਹੁੰ ਚੁੱਕਣ ਵਾਲਿਆਂ ਵਿੱਚ ਹਲਕਾ ਚੱਬੇਵਾਲ ਦੇ ਵਿਧਾਇਕ ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਵਿਧਾਇਕ ਡਿੰਪੀ ਢਿੱਲੋਂ ਸ਼ਾਮਲ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਸਹੁੰ ਚੁਕਾਉਂਦੇ ਹੋਏ Live… https://t.co/ot0WusjvMX
— AAP Punjab (@AAPPunjab) December 2, 2024