ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ਕਾਤਲਾਨਾ ਹਮਲੇ ਪਿੱਛੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਨਿਭਾ ਰਹੇ ਨੇ ਸੇਵਾ
ਚੰਡੀਗੜ੍ਹ
ਦਰਬਾਰ ਸਾਹਿਬ ‘ਚ ਕਾਤਲਾਨਾ ਹਮਲੇ ਪਿੱਛੋਂ ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ।
ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਉਹ ਸੇਵਾਦਾਰ ਦੇ ਪਹਿਰਾਵੇ ਵਿਚ, ਹੱਥਾਂ ਵਿਚ ਬਰਛੀ ਫੜ ਕੇ ਅਤੇ ਗਲ ਵਿਚ ਤਖ਼ਤੀ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਚ ਇਹ ਸੇਵਾ ਨਿਭਾ ਰਹੇ ਹਨ।
ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।