ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਨੂੰ ਮਿਲਿਆ ਨਵਾਂ ਡਾਇਰੈਕਟਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਵਿਜੀਲੈਂਸ ਬਿਊਰੋ ਦਾ ਨਵਾਂ ਡਾਇਰੈਕਟਰ ਸੀਨੀਅਰ ਆਈਪੀਐਸ ਅਫ਼ਸਰ J. Elanchezhian ਨੂੰ ਨਿਯੁਕਤ ਕੀਤਾ ਹੈ।
ਇਸ ਤੋਂ ਪਹਿਲਾਂ J. Elanchezhian ਡੀਆਈਜੀ ਕਾਊਂਟਰ ਇੰਟੈਲੀਜੈਂਸ ਪੰਜਾਬ (ਐਸਏਐਸ ਨਗਰ) ਵਿਖੇ ਤੈਨਾਤ ਸਨ।
ਦੱਸ ਦਈਏ ਕਿ, ਸੂਬਾ ਸਰਕਾਰ ਦੇ ਵੱਲੋਂ ਪਿਛਲੇ ਦਿਨੀਂ ਹੀ ਕਰੀਬ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ।