All Latest NewsGeneralNews FlashPunjab NewsTOP STORIES

Weather Alert: ਮੌਸਮ ਵਿਭਾਗ ਪੰਜਾਬ ਵੱਲੋਂ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ, ਪਰ ਬਾਰਿਸ਼…!

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ ਪੰਜਾਬ-ਚੰਡੀਗੜ੍ਹ ਤੇ ਹਰਿਆਣਾ ਵਿਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਆਈਐੱਮਡੀ ਦੇ ਵਲੋਂ ਦਿੱਤੀ ਗਈ ਚੇਤਾਵਨੀ ਦੇ ਮੁਤਾਬਿਕ, ਪੰਜਾਬ-ਚੰਡੀਗੜ੍ਹ ਤੇ ਹਰਿਆਣਾ ਵਿਚ 12 ਜੂਨ ਤੱਕ ਹੀਟਵੇਵ ਰਹੇਗੀ।

ਇਸ ਦੇ ਨਾਲ ਗਰਮੀ ਵਧਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਦਿਨਾਂ ਦੇ ਵਿਚ ਹੋਈਆਂ ਹਲਕੀਆਂ ਬਾਰਸ਼ਾਂ ਤੇ ਹਨੇਰੀ ਦੇ ਕਾਰਨ ਲੋਕਾਂ ਨੂੰ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ।

ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ, ਪੰਜਾਬ ਦੇ ਕੁਝ ਹਿੱਸਿਆਂ ’ਚ ਇਸੇ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਬਣ ਰਹੀ ਹੈ। ਇਹ ਸਥਿਤੀ 12 ਜੂਨ ਤਕ ਬਣੀ ਰਹੇਗੀ।

Image

 

Leave a Reply

Your email address will not be published. Required fields are marked *