ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਹੁਣ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਅਹਿਮ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੇ ਇੱਕ ਪੱਤਰ ਜਾਰੀ ਕਰਦਿਆਂ ਹੋਇਆ ਦੱਸਿਆ ਹੈ ਕਿ, ਗਰੁੱਪ ਏਬੀਸੀ ਅਤੇ ਡੀ ਦੇ ਅਧਿਕਾਰੀਆਂ, ਕਰਮਚਾਰੀਆਂ ਦੀ ਸਲਾਨਾ ਏ ਪੀ ਏ ਆਰ ਦੀ ਸੈਂਟਡਰਡ ਸਮਾਂ ਸਾਰਨੀ ਵਿੱਚ ਵਾਧਾ ਕੀਤਾ ਗਿਆ ਹੈ।