All Latest NewsGeneralNews FlashPunjab NewsTOP STORIES

ਪੰਜਾਬ ‘ਚ ਦਰਦਨਾਕ ਹਾਦਸਾ! ਉਸਾਰੀ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸੁਨਾਮ ਦੇ ਪਿੰਡ ਕਣਕਵਾਲਾ ਭੰਗੁਆ ਦੇ ਵਿਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਇਸ ਹਾਦਸੇ ਵਿਚ ਦੋ ਮਜ਼ਦੂਰ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਇਹ ਵੀ ਹੈ ਕਿ, ਮਜ਼ਦੂਰਾਂ ਦੇ ਪਰਿਵਾਰਾਂ ਤੇ ਲਾਸ਼ਾਂ ਦਾ ਸਸਕਾਰ ਕਰਨ ਦਾ ਦਬਾ ਬਣਾਇਆ ਜਾ ਰਿਹਾ ਹੈ। ਜਦੋਂਕਿ ਪਰਿਵਾਰਾਂ ਦੀ ਮੰਗ ਹੈ ਕਿ, 50 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ।

 

Leave a Reply

Your email address will not be published. Required fields are marked *