Punjab News: DSP ਗੁਰਸ਼ੇਰ ਸਿੰਘ ਨੌਕਰੀ ਤੋਂ ਬਰਖ਼ਾਸਤ
ਚੰਡੀਗੜ੍ਹ
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ।
ਏਜੀ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਪੂਰੀ ਖ਼ਬਰ–