ਕੈਨੇਡਾ ‘ਚ ਇੱਕ ਹੋਰ ਪੰਜਾਬੀ ਕੁੜੀ ਦੀ ਮੌਤ
ਕੈਨੇਡਾ
ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਜਲੰਧਰ ਦੀ ਰਹਿਣ ਵਾਲੀ ਕੁੜੀ ਦੀ ਦਰਦਨਾਕ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਮੁਤਾਬਿਕ, ਕੁੜੀ ਤੇ ਅਚਾਨਕ ਹੀ ਦਰਖੱਤ ਡਿੱਗ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰਿਤਿਕਾ ਵਜੋਂ ਹੋਈ ਹੈ, ਜੋ ਸਟੱਡੀ ਬੇਸ ਤੇ ਕੈਨੇਡਾ ਗਈ ਹੈ।