ਵੱਡੀ ਖ਼ਬਰ: ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਦਾ ਦੇਹਾਂਤ
ਪੰਜਾਬ ਨੈੱਟਵਰਕ, ਚੰਡੀਗੜ੍ਹ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਦੇ ਦੇਹਾਂਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਓਪੀ ਚੌਟਾਲਾ ਨੇ ਗੁਰੂਗ੍ਰਾਮ ਸਥਿਤ ਨਿਵਾਸ ਸਥਾਨ ਤੇ ਆਖ਼ਰੀ ਸਾਹ ਲਿਆ।
हरियाणा के पूर्व CM OP Chautala का 89 साल की उम्र में निधन #OmPrakashChautala pic.twitter.com/VThq1oVfrs
— Preet Gurpreet (@gurpreetjosan13) December 20, 2024