ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਜਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਦੇ ਵਲੋਂ ਬਲਾਕ ਦਫ਼ਤਰਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਕੰਮਾਂ ਦਾ ਜਲਦ ਨਿਪਟਾਰਾ ਨਿਯਮ ਅਨੁਸਾਰ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਹੇਠਾਂ ਪੜ੍ਹੋ ਪੱਤਰ