ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਸਿੱਖਿਆ ਸਕੱਤਰ ਦਾ ਤਬਾਦਲਾ ਕਰਕੇ, ਉਨ੍ਹਾਂ ਦੀ ਜਗ੍ਹਾ ਤੇ ਆਈਏਐਸ ਪ੍ਰਦੀਪ ਕੁਮਾਰ ਅਗਰਵਾਲ ਨੂੰ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ, ਸਰਕਾਰ ਵਲੋਂ ਆਈਏਐਸ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਸਕੱਤਰ ਐਜੂਕੇਸ਼ਨ ਦੇ ਨਾਲ ਨਾਲ ਡੀਜੀਐਸਈ ਦਾ ਚਾਰਜ ਦਿੱਤਾ ਗਿਆ ਹੈ।