ਸ੍ਰੀਨਗਰ:
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਸ਼ਾਮ 5.30 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।
ਜਿਸ ਕਾਰਨ ਕਾਰ ਵਿੱਚ ਸਵਾਰ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਇਕੱਠੇ ਹੋ ਗਏ। ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
J&K | Eight people died when a car fell into a deep gorge around 5:30 in the evening in the Marwah area of Kishtwar: Deputy Commissioner Kishtwar
— ANI (@ANI) November 16, 2022