ਨਵੀਂ ਦਿੱਲੀ-
ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਗੋਆ ‘ਚ 8 ਕਾਂਗਰਸੀ ਵਿਧਾਇਕ ਭਾਜਪਾ ਵਿਚ ਸ਼ਾਮਲ ਹੋ ਗਏ।
ਭਾਜਪਾ ਵਿਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਵਿਚ ਦਿਗੰਬਰ ਕਾਮਤ, ਮਾਈਕਲ ਲੋਬੋ, ਡੇਲੀਲਾ ਲੋਬੋ, ਰਾਜੇਸ਼ ਫਲਦੇਸਾਈ, ਕੇਦਾਰ ਨਾਇਕ, ਸੰਕਲਪ ਅਮੋਨਕਰ, ਅਲੈਕਸੀ ਸਿਕਵੇਰਾ ਅਤੇ ਰੁਡੋਲਫ ਫਰਨਾਂਡੀਜ਼ ਸ਼ਾਮਲ ਹਨ।
LIVE : BJP Press Conference https://t.co/ZRUUEmpCMd
— BJP Goa (@BJP4Goa) September 14, 2022