Big Breaking: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਕ੍ਰੈਸ਼, ਪਾਇਲਟ ਦੀ ਮੌਤ

390

 

Cheetah Helicopter Crash:

ਭਾਰਤੀ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਇਕ ਪਾਇਲਟ ਦੀ ਮੌਤ ਹੋ ਗਈ ਹੈ।

ਅੱਪਡੇਟ ਜਾਰੀ ਹੈ….

 

LEAVE A REPLY

Please enter your comment!
Please enter your name here