ਪੰਜਾਬ ਨੈੱਟਵਰਕ, ਚੰਡੀਗੜ੍ਹ-
ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ, ਮਾਲੀਵਾਲ ਦੀ ਰਿਹਾਇਸ਼ ਤੇ ਕੁੱਝ ਲੋਕਾਂ ਨੇ ਹਮਲਾ ਕਰਕੇ, ਗੱਡੀਆਂ ਦੀ ਭੰਨਤੋੜ ਕੀਤੀ।
ਇਸ ਦੀ ਜਾਣਕਾਰੀ ਖੁਦ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਦਿੱਤੀ ਹੈ।
अभी कुछ देर पहले मेरे घर पर कोई हमलावर घुस आया और उसने हमला किया। मेरी और मेरी माँ की गाड़ी बुरी तरह से तोड़ दी और घर में घुसने की कोशिश की। शुक्र है मैं और मेरी माँ दोनो घर पे नहीं थे, वरना पता नहीं क्या होता! कुछ भी करलो, मैं डरूँगी नहीं। @DelhiPolice को कम्प्लेन कर रही हूँ। pic.twitter.com/yQZSoMJl8s
— Swati Maliwal (@SwatiJaiHind) October 17, 2022