ਨਵੀਂ ਦਿੱਲੀ-
ਗੁਜਰਾਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ CM ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਇਸੁਦਾਨ ਗੜਵੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ।
માનનીય @isudan_gadhvi ને આમ આદમી પાર્ટીના મુખ્યમંત્રી પદના ઉમેદવાર બનવા બદલ આપ પરિવાર તરફથી સહર્ષ શુભકામનાઓ!#IsudanGadhvi4GujaratCM pic.twitter.com/Whv6STTtX3
— AAP Gujarat | Mission2022 (@AAPGujarat) November 4, 2022
ਦੱਸ ਦੇਈਏ ਕਿ ਗੁਜਰਾਤ ‘ਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।